JALANDHAR WEATHER

ਗੁਰਜੰਟ ਸਿੰਘ ਦੁਲੱਦੀ ਬਣੇ ਪਿੰਡ ਦੁਲੱਦੀ ਦੇ ਸਰਪੰਚ

ਨਾਭਾ (ਪਟਿਆਲਾ), 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਨਾਭਾ ਬਲਾਕ ਦੇ ਪਿੰਡ ਦੁਲੱਦੀ ਦੇ ਗੁਰਜੰਟ ਸਿੰਘ ਦੁਲੱਦੀ ਨੂੰ ਪਿੰਡ ਵਾਸੀਆਂ ਵਲੋਂ ਸਰਪੰਚ ਚੁਣ ਲਿਆ ਗਿਆ ਹੈ। ਗੁਰਜੰਟ ਸਿੰਘ ਦੁਲੱਦੀ ਨੇ ਆਪਣੇ ਵਿਰੋਧੀਆਂ ਨੂੰ ਕਰੀਬ 295 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਇਹ ਸਰਪੰਚੀ ਦੀ ਚੋਣ ਜਿੱਤੀ ਹੈ। ਗੁਰਜੰਟ ਸਿੰਘ ਦੁਲੱਦੀ ਨੂੰ ਵਧਾਈਆਂ ਦੇਣ ਵਾਲਿਆਂ ਵਿਚ ਗੁਰਚਰਨ ਸਿੰਘ ਦੁਲੱਦੀ ਸਾਬਕਾ ਸਰਪੰਚ, ਜਸਪਾਲ ਸਿੰਘ, ਬਲਵਿੰਦਰ ਸਿੰਘ ਬਿੱਟੂ ਢਿੰਗੀ ਬਲਾਕ ਪ੍ਰਧਾਨ ਦਿਹਾਤੀ ਕਾਂਗਰਸ, ਵਿਵੇਕ ਸਿੰਗਲਾ ਬਲਾਕ ਪ੍ਰਧਾਨ ਸ਼ਹਿਰੀ ਕਾਂਗਰਸ, ਭੀਮ ਸਿੰਘ ਆਦਿ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ