JALANDHAR WEATHER

ਪਿੰਡ ਹਥੋਆ ਤੋਂ ਸੁਖਵਿੰਦਰ ਸਿੰਘ ਸੁੱਖਾ ਨੇ ਸਰਪੰਚੀ ਦੀ ਚੋਣ 266 ਵੋਟਾਂ ਦੇ ਫਰਕ ਨਾਲ ਜਿੱਤੀ

ਮਲੇਰਕੋਟਲਾ, 16 ਅਕਤੂਬਰ (ਮੁਹੰਮਦ ਹਨੀਫ ਥਿੰਦ)-ਮਲੇਰਕੋਲਾ ਨਾਲ ਲੱਗਦੇ ਪਿੰਡ ਹਥੋਆ ਦੀ ਪੰਚਾਇਤ ਚੋਣ ਵਿਚ ਸੁਖਵਿੰਦਰ ਸਿੰਘ ਸੁੱਖਾ ਨੇ ਆਪਣੇ ਵਿਰੋਧੀ ਉਮੀਦਵਾਰ ਕੈਪਟਨ ਦਰਸ਼ਨ ਸਿੰਘ ਨੂੰ 266 ਵੋਟਾਂ ਦੇ ਫਰਕ ਨਾਲ ਪਛਾੜਦਿਆਂ ਸਰਪੰਚੀ ਦੀ ਚੋਣ ਜਿੱਤੀ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ