JALANDHAR WEATHER

ਦਾਨੇਵਾਲਾ ਸੱਤਕੋਸੀ ਦੇ ਕਿੰਗਪਾਲ ਸਿੰਘ ਸਮਾਘ ਸਰਪੰਚ ਬਣੇ

ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਖੂਈਆਂ ਸਰਵਰ ਬਲਾਕ ਦੇ ਪਿੰਡ ਦਾਨੇਵਾਲਾ ਸੱਤਕੋਸੀ ਦੇ ਵਿਚ ਦਿਲਚਸਪ ਤਿਕੋਨੇ ਮੁਕਾਬਲੇ ਵਿਚ ਕਿੰਗਪਾਲ ਸਿੰਘ ਸਮਾਘ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਜਿਸ ਉਪਰੰਤ ਉਨ੍ਹਾਂ ਆਪਣੇ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਕਿੰਗਪਾਲ ਸਿੰਘ ਇਸ ਤੋਂ ਪਹਿਲਾਂ ਬਲਾਕ ਸੰਮਤੀ ਮੈਂਬਰ ਦੇ ਤੌਰ ਉਤੇ ਸੇਵਾਵਾਂ ਦੇ ਚੁੱਕੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ