JALANDHAR WEATHER

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

 ਅੰਮ੍ਰਿਤਸਰ, 16 ਅਕਤੂਬਰ-ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਅਸਤੀਫੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਵਲਟੋਹਾ ਵਲੋਂ ਮੇਰੇ ਖਿਲਾਫ ਬੇਬੁਨਿਆਦ ਸ਼ਬਦ ਵਰਤੇ ਗਏ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥੇਦਾਰ ਵਜੋਂ ਸੇਵਾ ਬਖਸ਼ਣ ਲਈ ਧੰਨਵਾਦ ਕੀਤਾ।ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ। ਸਿੱਖ ਸੰਗਤ ਤੋਂ ਮੁਆਫੀ ਮੰਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ