JALANDHAR WEATHER

ਕੁਲਦੀਪ ਕੌਰ ਚੋਣ ਜਿੱਤ ਕੇ ਪਿੰਡ ਨਰਾਇਣਗੜ੍ਹ ਦੀ ਸਰਪੰਚ ਬਣੀ

ਅਮਲੋਹ (ਫ਼ਤਿਹਗੜ੍ਹ ਸਾਹਿਬ), 16 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ ਤੋਂ ਕੁਲਜੀਤ ਸਿੰਘ ਨਰਾਇਣਗੜ੍ਹ ਦੀ ਧਰਮਪਤਨੀ ਕੁਲਦੀਪ ਕੌਰ ਸਰਪੰਚ ਦੀ ਚੋਣ ਜਿੱਤਣ ਸਮੇਂ ਪੰਚਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਸਰਪੰਚ ਕੁਲਦੀਪ ਕੌਰ ਅਤੇ ਕੁਲਜੀਤ ਸਿੰਘ ਵਲੋਂ ਪਿੰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ