JALANDHAR WEATHER

ਅਵਤਾਰ ਮੁਹੰਮਦ ਟੈਣੀ ਚੋਣ ਜਿੱਤ ਕੇ ਪਿੰਡ ਸਲਾਣਾ ਦੂੱਲਾ ਸਿੰਘ ਵਾਲਾ ਦੇ ਸਰਪੰਚ ਬਣੇ

ਅਮਲੋਹ (ਫ਼ਤਿਹਗੜ੍ਹ ਸਾਹਿਬ), 16 ਅਕਤੂਬਰ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਸਲਾਣਾ ਦੂੱਲਾ ਸਿੰਘ ਵਾਲਾ ਤੋਂ ਅਵਤਾਰ ਮੁਹੰਮਦ ਟੈਣੀ ਸਰਪੰਚੀ ਦੀ ਚੋਣ ਜਿੱਤ ਕੇ ਪਿੰਡ ਦੇ ਸਰਪੰਚ ਬਣੇ ਹਨ। ਇਸ ਮੌਕੇ ਸਰਪੰਚ ਟੈਣੀ ਦੇ ਨਜ਼ਦੀਕੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਸਰਪੰਚ ਟੈਣੀ ਨੇ ਜਿਥੇ ਵੋਟਰਾਂ ਦਾ ਧੰਨਵਾਦ ਕੀਤਾ, ਉਥੇ ਹੀ ਕਿਹਾ ਕਿ ਪਿੰਡ ਦਾ ਵਿਕਾਸ ਕਰਵਾਉਣ ਨੂੰ ਪਹਿਲ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ