JALANDHAR WEATHER

ਪਿੰਡ ਸਲਾਣੀ ਦੀ ਪਵਨਪ੍ਰੀਤ ਕੌਰ ਨੇ ਜੱਜ ਬਣ ਕੇ ਮਾਪਿਆਂ ਦਾ ਵਧਾਇਆ ਮਾਣ

ਅਮਲੋਹ, 16 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਸਲਾਣੀ ਦੀ ਲੜਕੀ ਪਵਨਪ੍ਰੀਤ ਕੌਰ ਨੇ ਹਰਿਆਣਾ ਜੁਡੀਸ਼ੀਅਲ ਵਿਚ 34ਵਾਂ ਰੈਂਕ ਹਾਸਲ ਕੀਤਾ ਤੇ ਜੱਜ ਬਣੀ। ਪਵਨਪ੍ਰੀਤ ਦੇ ਜੱਜ ਬਣਨ ਉਤੇ ਮਾਪਿਆਂ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ