JALANDHAR WEATHER

ਕੁਲਦੀਪ ਸਿੰਘ ਨੱਥੂਪੁਰ ਪਿੰਡ ਦੇ ਸਰਪੰਚ ਬਣੇ

ਚੋਗਾਵਾਂ, 16 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਦੇ ਸਰਹੱਦੀ ਪਿੰਡ ਨੱਥੂਪੁਰਾ ਦੇ ਮਿਹਨਤੀ ਤੇ ਜੁਝਾਰੂ ਆਗੂ ਕੁਲਦੀਪ ਸਿੰਘ ਨੱਥੂਪੁਰਾ ਨੇ ਸਰਪੰਚੀ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨਾਲ ਮੈਂਬਰ ਅਜੀਤ ਸਿੰਘ, ਰੇਸ਼ਮ ਸਿੰਘ, ਜਗੀਰ ਸਿੰਘ, ਸੁਖਬੀਰ ਕੌਰ, ਕੁਲਜੀਤ ਕੌਰ ਮੈਂਬਰ ਬਣੇ। ਇਸ ਮੌਕੇ ਭਾਗ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ, ਰੁਲਦਾ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਬਾਲੂ, ਹਰਦੇਵ ਸਿੰਘ, ਬਾਜ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਸੁਖਚੈਨ ਸਿੰਘ, ਸੁਖਜਿੰਦਰ ਸਿੰਘ, ਕੰਵਲਜੀਤ ਸਿੰਘ ਫੌਜੀ, ਗੁਰਪ੍ਰੀਤ ਸਿੰਘ ਗੋਪੀ ਆਦਿ ਨੇ ਨਵ-ਨਿਯੁਕਤ ਸਮੁੱਚੀ ਪੰਚਾਇਤ ਨੂੰ ਸਨਮਾਨਿਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ