JALANDHAR WEATHER

ਹਰਵਿੰਦਰ ਸਿੰਘ ਪਿੰਡ ਜੱਬੋਵਾਲ ਦੇ ਸਰਪੰਚ ਬਣੇ

ਸੁਲਤਾਨਪੁਰ ਲੋਧੀ,16 ਅਕਤੂਬਰ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਜੱਬੋਵਾਲ ਵਿਚ ਪੰਚਾਇਤ ਦੀ ਚੋਣ ਦੌਰਾਨ ਸਖ਼ਤ ਮੁਕਾਬਲੇ ਤੋਂ ਬਾਅਦ ਹਰਵਿੰਦਰ ਸਿੰਘ 87 ਵੋਟਾਂ ਨਾਲ ਸਰਪੰਚ ਚੁਣੇ ਗਏ।ਇਸ ਮੌਕੇ ਨਵ-ਨਿਯੁਕਤ ਸਰਪੰਚ ਹਰਵਿੰਦਰ ਸਿੰਘ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ