JALANDHAR WEATHER

ਰਾਜਵਿੰਦਰ ਸਿੰਘ ਬਾਜਵਾ ਸੈਦੋ ਭੁਲਾਣਾ ਦੇ ਸਰਪੰਚ ਬਣੇ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਗ੍ਰਾਮ ਪੰਚਾਇਤ ਸੈਦੋ ਭੁਲਾਣਾ ਦੀ ਪੰਚਾਇਤ ਦੀ ਹੋਈ ਚੋਣ ਵਿਚ ਰਾਜਵਿੰਦਰ ਸਿੰਘ ਬਾਜਵਾ 490 ਵੋਟਾਂ ਲੈ ਕੇ ਜੇਤੂ ਰਹੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਜੇਤੂ ਸਰਪੰਚ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ