ਕੰਗਣਾ ਬੇਟ ਵਿਖੇ ਰਣਜੀਤ ਕੌਰ ਦੀ ਸ਼ਾਨਦਾਰ ਜਿੱਤ
ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਕ ਬਲਾਚੌਰ ਦੇ ਪਿੰਡ ਕੰਗਣਾ ਬੇਟ ਵਿਖੇ ਸਰਪੰਚੀ ਦੀ ਚੋਣ ਬੀਬੀ ਰਣਜੀਤ ਕੌਰ ਪਤਨੀ ਸਾਬਕਾ ਸੰਮਤੀ ਮੈਂਬਰ ਹਰਦੇਵ ਸਿੰਘ ਸੈਣੀ ਨੇ ਜਿੱਤੀ ਹੈ।