JALANDHAR WEATHER

ਲੁਟੇਰਿਆਂ ਵਲੋਂ ਵਾਲੀਆਂ ਖੋਹਣ ਸਮੇਂ ਮੋਟਰਸਾਈਕਲ ਤੋਂ ਡਿੱਗਣ ਕਾਰਨ ਔਰਤ ਜ਼ਖਮੀ

ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਔਜਲਾ ਫਾਟਕ ਨੇੜੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਇਕ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹਣ ਦੀ ਕੋਸ਼ਿਸ਼ ਕਰਨ ਸਮੇਂ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ