JALANDHAR WEATHER

ਸੂੰਢ ਤੋਂ ਸਰਪੰਚੀ ਦੀ ਚੋਣ ਮੈਡਮ ਕੁਲਦੀਪ ਕੌਰ ਨੇ ਜਿੱਤੀ

ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਸੂੰਢ ਵਿਖੇ ਸਰਪੰਚੀ ਦੇ ਹੋਏ ਫਸਵੇਂ ਮੁਕਾਬਲੇ ਵਿਚ ਸਾਬਕਾ ਸਰਪੰਚ ਗੁਰਮੀਤ ਸਿੰਘ ਬੋਇਲ ਦੀ ਨੂੰਹ ਮੈਡਮ ਕੁਲਦੀਪ ਕੌਰ ਬੋਇਲ ਨੇ ਆਪਣੇ ਨਿਕਟ ਵਿਰੋਧੀ ਨੂੰ ਹਰਾ ਕੇ ਸਰਪੰਚੀ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਿੰਡ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਉਤੇ ਕਰਵਾਉਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ