JALANDHAR WEATHER

ਮੰਗਾਂ ਪੂਰੀਆਂ ਨਾ ਹੋਣ 'ਤੇ ਅਣਮਿੱਥੇ ਸਮੇਂ ਲਈ ਰਾਤ ਨੂੰ ਵੀ ਧਰਨੇ 'ਤੇ ਬੈਠੇ ਹੋਏ ਕਿਸਾਨ

ਮਹਿਤਪੁਰ (ਜਲੰਧਰ), 17 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਾਉਣ ਦੀ ਕਾਲ ਦਿੱਤੀ ਗਈ, ਜਿਸ ਵਜੋਂ ਕਿਸਾਨਾਂ ਵਲੋਂ ਜਗਰਾਉਂ ਤੋਂ ਨਕੋਦਰ ਰੋਡ ਟੋਲ ਪਲਾਜ਼ੇ ਨੂੰ ਬੰਦ ਕਰਕੇ ਰੋਡ ਜਾਮ ਕੀਤਾ ਗਿਆ ਤੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਚੱਲ ਰਹੇ ਧਰਨੇ ਕਾਰਨ ਜਗਰਾਉਂ ਤੋਂ ਨਕੋਦਰ ਰੋਡ ਬਿਲਕੁਲ ਬੰਦ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ