JALANDHAR WEATHER

ਮੈਟਾ ਦਾ ਵੱਡਾ ਫ਼ੈਸਲਾ , ਵਟਸਐਪ, ਇੰਸਟਾਗ੍ਰਾਮ ਤੋਂ ਕਈ ਕਰਮਚਾਰੀ ਕੱਢੇ

ਪਟਨਾ,17 ਅਕਤੂਬਰ - ਸੋਸ਼ਲ ਮੀਡੀਆ ਕੰਪਨੀ ਮੈਟਾ ਨੇ ਆਪਣੀਆਂ ਵੱਖ-ਵੱਖ ਯੂਨਿਟਾਂ ਵਿਚ ਕਰਮਚਾਰੀਆਂ ਦੀ ਛਾਂਟੀ ਕਰ ਦਿੱਤੀ ਹੈ। ਮੈਟਾ ਨੇ ਵਟਸਐਪ, ਇੰਸਟਾਗ੍ਰਾਮ ਅਤੇ ਹੋਰ ਕਈ ਟੀਮਾਂ ਵਿਚ ਕਰਮਚਾਰੀਆਂ ਨੂੰ ਕੱਢ ਦਿੱਤਾ ਹੈ। ਵੀਰਵਾਰ ਨੂੰ ਆਈ ਇੱਕ ਨਵੀਂ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ