JALANDHAR WEATHER

ਮੁੱਖ ਮੰਤਰੀ ਦੀ ਰਿਹਾਇਸ਼ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਕੀਤੀ ਬੈਰੀਕੇਡਿੰਗ

ਖਰੜ, 18 ਅਕਤੂਬਰ (ਗੁਰਮੁਖ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਵਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਕੀਤੇ ਗਏ ਐਲਾਨ ਤੋਂ ਬਾਅਦ ਖਰੜ ਪੁਲਿਸ ਪ੍ਰਸ਼ਾਸਨ ਵਲੋਂ ਖਰੜ ਲੁਧਿਆਣਾ ਹਾਈਵੇ ’ਤੇ ਭਾਗੋ ਮਹਾਰਾਜ ਟੋਲ ਪਲਾਜ਼ੇ ਨੇੜੇ ਬੈਰੀਕੇਡ ਲਗਾ ਕੇ ਰੋਕ ਲਗਾ ਦਿੱਤੀ ਗਈ। ਕਿਸਾਨਾਂ ਵਲੋਂ ਵੀ ਸੜਕ ’ਤੇ ਧਰਨਾ ਲਗਾ ਦਿੱਤਾ ਗਿਆ। ਕਿਸੇ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ, ਇਥੋਂ ਤੱਕ ਕਿ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਵਾਪਸ ਮੁੜਨਾ ਪਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ