JALANDHAR WEATHER

ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਤੋਂ ਈ.ਡੀ. ਨੇ ਕੀਤੀ ਪੁੱਛਗਿੱਛ

ਦਿਸਪੁਰ, 18 ਅਕਤੂਬਰ- ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ ਨੂੰ ਇਕ ਮੋਬਾਈਲ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸੰਬੰਧ ਵਿਚ ਕੱਲ੍ਹ ਗੁਹਾਟੀ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਪੁੱਛਗਿੱਛ ਕੀਤੀ ਗਈ। ਭਾਟੀਆ ਨੂੰ ਕਥਿਤ ਤੌਰ ’ਤੇ ਇਕ ਇਵੈਂਟ ਵਿਚ ਸ਼ਾਮਿਲ ਹੋਣ ਲਈ ਐਚ.ਪੀ.ਜ਼ੈਡ. ਐਪ ਦੁਆਰਾ ਭੁਗਤਾਨ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿਚ ਮੁਲਜ਼ਮ ਨਹੀਂ ਹੈ। ਉਹ ਕੱਲ੍ਹ ਆਪਣੀ ਮਾਂ ਨਾਲ ਈ.ਡੀ. ਦੇ ਸਾਹਮਣੇ ਪੇਸ਼ ਹੋਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ