JALANDHAR WEATHER

ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਐਮਰਜੈਂਸੀ ਫ਼ਿਲਮ ਨੂੰ ਮਾਨਤਾ ਦੇਣ ਲਈ ਸਰਕਾਰ ਦੀ ਨਿੰਦਾ

ਰੂਪਨਗਰ, 18 ਅਕਤੂਬਰ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੇਂਦਰ ਸਰਕਾਰ ਵਲੋਂ ਐਮਰਜੈਂਸੀ ਫ਼ਿਲਮ ਨੂੰ ਮਾਨਤਾ ਦਿੱਤੇ ਜਾਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਸਿੱਖਾਂ ਨੂੰ ਨੀਵਾਂ ਦਿਖਾਉਣ ਵਾਲੀ ਫ਼ਿਲਮ ਨੂੰ ਸਰਕਾਰ ਮਾਨਤਾ ਦੇ ਕੇ ਸਿੱਖਾਂ ਦੇ ਜ਼ਖ਼ਮ ਤਾਜ਼ਾ ਕਰ ਰਹੀ ਹੈ ਜਦਕਿ ਸਿੱਖਾਂ ਬਾਰੇ ਬਣਾਈ ਗਈ ਫ਼ਿਲਮ ਜਸਵੰਤ ਸਿੰਘ ਖਾਲੜਾ ’ਤੇ ਰੋਕ ਲਗਾ ਕੇ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ