JALANDHAR WEATHER

ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਹੋਈ ਸ਼ੁਰੂ

ਜਲੰਧਰ, 18 ਅਕਤੂਬਰ- ਜਲੰਧਰ ਵਿਖੇ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਵਿਚ ਸੁਧਾਰ ਲਹਿਰ ਦੇ ਸਾਰੇ ਸੀਨੀਅਰ ਆਗੂ ਪੁੱਜੇ। ਮੀਟਿੰਗ ਤੋਂ ਬਾਅਦ ਉਨ੍ਹਾਂ ਵਲੋਂ 1:30 ਵਜੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ