JALANDHAR WEATHER

ਤੇਜ਼ ਰਫ਼ਤਾਰ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

ਕਿਲ੍ਹਾ ਲਾਲ ਸਿੰਘ, (ਗੁਰਦਾਸਪੁਰ), 18 ਅਕਤੂਬਰ (ਬਲਬੀਰ ਸਿੰਘ)- ਬਟਾਲਾ ਤੋਂ ਡੇਰਾ ਬਾਬਾ ਨਾਨਕ ਰੋਡ ਰਾਧਾ ਸੁਆਮੀ ਸਤਸੰਗ ਘਰ ਨੇੜੇ ਕਿਲ੍ਹਾ ਲਾਲ ਸਿੰਘ ਵਿਖੇ ਤੇਜ਼ ਰਫ਼ਤਾਰ ਕਾਰ-ਮੋਟਰਸਾਈਕਲ ਵਿਚ ਵੱਜਣ ਤੋਂ ਬਾਅਦ ਦਰਖ਼ਤ ਹੇਠਾਂ ਬੈਠੇ ਬਜ਼ੁਰਗ ਨੂੰ ਕੁਚਲਦੀ ਹੋਈ ਦਰਖ਼ਤ ਵਿਚ ਜਾ ਵੱਜੀ, ਜਿਸ ਕਾਰਨ ਬਜ਼ੁਰਗ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਕਾਰ ਵਿਚ ਸਵਾਰ ਤਿੰਨਾਂ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਬਟਾਲਾ ਹਸਪਤਾਲ ਵਿਖੇ ਭੇਜਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ