JALANDHAR WEATHER

ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਜੀ ਪਾਰੀ ਚ 231/3

 ਬੈਂਗਲੁਰੂ, 18 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਦੂਜੀ ਪਾਰੀ ਚ 3 ਵਿਕਟਾਂ ਦੇ ਨੁਕਸਾਨ 'ਤੇ 231 ਦੌੜਾਂ ਬਣਾ ਲਈਆਂ ਸਨ। ਭਾਰਤ ਵਲੋਂ ਕਪਤਾਨ ਰੋਹਿਤ ਸ਼ਰਮਾ ਨੇ 52 ਅਤੇ ਵਿਰਾਟ ਕੋਹਲੀ ਨੇ 70 ਦੌੜਾਂ ਬਣਾਈਆਂ ਜਦਕਿ ਸਰਫ਼ਰਾਜ਼ ਖ਼ਾਨ 70 ਦੌੜਾਂ ਬਣਾ ਕੇ ਕਰੀਜ਼ 'ਤੇ ਡਟੇ ਹੋਏ ਹਨ। ਭਾਰਤ ਅਜੇ ਵੀ ਪਹਿਲੀ ਪਾਰੀ ਦੇ ਅਧਾਰ 'ਤੇ ਨਿਊਜ਼ੀਲੈਂਡ ਤੋਂ 125 ਦੌੜਾਂ ਪਿੱਛੇ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ