JALANDHAR WEATHER

ਜਲਾਲਾਬਾਦ ਹਲਕੇ 'ਚ ਡਿੱਗਿਆ ਇਕ ਹੋਰ ਟਕਸਾਲੀ ਥੰਮ

 ਜਲਾਲਾਬਾਦ, 18 ਅਕਤੂਬਰ (ਕਰਨ ਚੁਚਰਾ) - ਜਲਾਲਾਬਾਦ ਇਲਾਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਇਕ ਵੱਡੇ ਥੰਮ ਵਜੋਂ ਜਾਣੇ ਜਾਂਦੇ, ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬੱਬਲ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ਦਾ ਲੜ੍ਹ ਫੜ੍ਹ ਲਿਆ ਹੈ। ਦਵਿੰਦਰ ਸਿੰਘ ਬੱਬਲ ਅਤੇ ਉਨ੍ਹਾਂ ਦੇ ਸਾਥੀ ਸੁਰਿੰਦਰ ਕਮਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਦਾ ਝੰਡਾ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ