JALANDHAR WEATHER

ਪੀ.ਯੂ. ਮਸਲੇ ’ਤੇ ਧਰਨੇ ’ਤੇ ਬੈਠੇ ਕਾਂਗਰਸ ਤੇ ਅਕਾਲੀ ਦਲ ਦੇ ਆਗੂ

ਚੰਡੀਗੜ੍ਹ, 7 ਨਵੰਬਰ- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਦੇਰੀ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਦੇ ਵੱਡੇ ਆਗੂ ਸਾਂਝੇ ਤੌਰ ’ਤੇ ਧਰਨੇ ’ਤੇ ਬੈਠ ਗਏ ਹਨ। ਉਨ੍ਹਾਂ ਵਲੋਂ ਪੀ.ਯੂ. ਬਚਾਓ ਮੋਰਚੇ ਤਹਿਤ ਧਰਨਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਹੱਕ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪੰਜਾਬ ਨਾਲ ਸਰੇਆਮ ਧੱਕਾ ਕੀਤਾ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਚੋਣਾਂ ’ਚ ਦੇਰੀ ਲੋਕਤੰਤਰ ਦੇ ਖ਼ਿਲਾਫ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ