JALANDHAR WEATHER

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਲਈ ਭਾਰਤ ਦੇ 3000 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

 ਨਵੀਂ ਦਿੱਲੀ, 10 ਨਵੰਬਰ - ਪਾਕਿਸਤਾਨ ਹਾਈ ਕਮਿਸ਼ਨ ਵਲੋਂ ਕੀਤੇ ਗਏ ਟਵੀਟ ਵਿਚ ਕਿਹਾ ਗਿਆ ਹੈ ਕਿ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇ 14-23 ਨਵੰਬਰ 2024 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ  'ਚ ਹਿੱਸਾ ਲੈਣ ਲਈ ਭਾਰਤ ਦੇ 3000 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ