2 ਨੌਜਵਾਨਾਂ ਦੇ ਕਤਲ ਮਾਮਲੇ 'ਚ ਪਰਿਵਾਰ ਤੇ ਕੁੰਭੜਾ ਵਾਸੀਆਂ ਵਲੋਂ ਧਰਨਾ ਲਗਾਤਾਰ ਜਾਰੀ
ਚੰਡੀਗੜ੍ਹ, 14 ਨਵੰਬਰ-2 ਨੌਜਵਾਨਾਂ ਦੇ ਕਤਲ ਮਗਰੋਂ ਪਰਿਵਾਰ ਨੇ ਰੋਡ ਜਾਮ ਕੀਤਾ ਹੈ। ਪੁਲਿਸ 'ਤੇ ਪਰਿਵਾਰ ਨੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਪਰਿਵਾਰ ਨੇ ਕਿਹਾ ਕਿ ਦੋਸ਼ੀਆਂ ਨੂੰ ਨਾ ਫੜੇ ਜਾਣ ਤੱਕ ਧਰਨਾ ਜਾਰੀ ਰਹੇਗਾ।