ਬਾਲੀਵੁਡ ਅਦਾਕਾਰ ਗੋਵਿੰਦਾ ਦੀ ਮੁੜ ਵਿਗੜੀ ਸਿਹਤ, ਹਸਪਤਾਲ ਭਰਤੀ
ਮੁੰਬਈ, 17 ਨਵੰਬਰ-ਐਕਟਰ ਗੋਵਿੰਦਾ ਦੀ ਮੁੜ ਸਿਹਤ ਵਿਗੜ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਵਿਚ ਹੀ ਛੱਡ ਕੇ ਜਾਣਾ ਪਿਆ। ਦੱਸ ਦਈਏ ਕਿ ਉਨ੍ਹਾਂ ਦੀ ਛਾਤੀ ਵਿਚ ਦਰਦ ਉਠਿਆ, ਜਿਸ ਕਰਕੇ ਉਨ੍ਹਾਂ ਨੂੰ ਘਬਰਾਹਟ ਹੋਣ ਲੱਗੀ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।