ਲੋਕਾਂ ਨੇ ਮਹਾਰਾਸ਼ਟਰ 'ਚ ਵਿਕਾਸ ਲਈ ਵੋਟਾਂ ਪਾਈਆਂ ਹਨ - ਪ੍ਰਮੋਦ ਸਾਵੰਤ
ਸੰਕੇਲਿਮ (ਗੋਆ) , 23 ਨਵੰਬਰ - ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ, ''ਮੈਂ ਮਹਾਰਾਸ਼ਟਰ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਲੋਕਾਂ ਨੇ ਮਹਾਰਾਸ਼ਟਰ 'ਚ ਵਿਕਾਸ ਲਈ ਵੋਟਾਂ ਪਾਈਆਂ ਹਨ। ਮਹਾਰਾਸ਼ਟਰ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਦੇਸ਼ 2047 ਤੱਕ , ਵਿਕਸਤ ਭਾਰਤ ਦਾ ਸੁਪਨਾ ਸਾਕਾਰ ਹੋ ਸਕਦਾ ਹੈ ।