ਜੰਮੂ-ਕਸ਼ਮੀਰ : ਸ਼ੱਕੀ ਵਿਸਫੋਟਕਾਂ ਦੀ ਰਿਪੋਰਟ ਤੋਂ ਬਾਅਦ ਸੁਰੱਖਿਆ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ
ਜੰਮੂ-ਕਸ਼ਮੀਰ, 24 ਨਵੰਬਰ-ਸ਼ੱਕੀ ਵਿਸਫੋਟਕਾਂ ਦੀ ਰਿਪੋਰਟ ਤੋਂ ਬਾਅਦ ਸੁਰੱਖਿਆ ਬਲਾਂ ਨੇ ਜੰਮੂ ਦੇ ਸਿੱਧਰਾ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਅੱਤਵਾਦੀ ਗਤੀਵਿਧੀਆਂ ਵੀ ਚੱਲ ਰਹੀਆਂ ਹਨ।