JALANDHAR WEATHER

ਮਹਾਰਾਸ਼ਟਰ 'ਚ ਵਿਰੋਧੀ ਧਿਰ ਦਾ ਨੇਤਾ ਨਹੀਂ ਹੋਵੇਗਾ: ਭਾਜਪਾ ਦੇ ਚੰਦਰਸ਼ੇਖਰ ਬਾਵਨਕੁਲੇ

ਮੁੰਬਈ (ਮਹਾਰਾਸ਼ਟਰ), 24 ਨਵੰਬਰ (ਏ.ਐਨ.ਆਈ.) : ਵਿਧਾਨ ਸਭਾ ਚੋਣਾਂ ਵਿਚ ਮਹਾਯੁਤੀ ਨੇ ਹੂੰਝਾ ਫੇਰ ਦਿੱਤਾ, ਮਹਾਰਾਸ਼ਟਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਕਾਂਗਰਸ 'ਤੇ ਵਰ੍ਹਦਿਆਂ ਐਲਾਨ ਕੀਤਾ ਕਿ ਰਾਜ ਵਿਚ ਵਿਰੋਧੀ ਧਿਰ ਦਾ ਕੋਈ ਨੇਤਾ ਨਹੀਂ ਹੋਵੇਗਾ। ਬਾਵਨਕੁਲੇ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ ਵਿਚ ਵਿਰੋਧੀ ਧਿਰ ਦਾ ਨੇਤਾ (ਐਲ.ਓ.ਪੀ.) ਨਾ ਹੋਣਾ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੁਆਰਾ ਕੀਤੇ ਗਏ "ਗ਼ਲਤ ਕੰਮਾਂ" ਦਾ ਨਤੀਜਾ ਹੈ। ਮਹਾਰਾਸ਼ਟਰ ਵਿਚ ਇਸ ਵਾਰ ਵਿਰੋਧੀ ਧਿਰ ਦਾ ਨੇਤਾ ਨਹੀਂ ਹੋਵੇਗਾ। ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿਚ ਝੂਠੇ ਬਿਆਨ ਫੈਲਾਏ ਅਤੇ ਵੋਟਰਾਂ ਨੂੰ ਧੋਖਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ