ਸਾਡੇ ਸੰਵਿਧਾਨ ਨੇ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਦਿੱਤੈ, ਜੋ ਕਹਿੰਦੇ ਸਨ ਅਸੀਂ ਕਦੇ ਆਰਥਿਕ ਤੌਰ 'ਤੇ ਆਜ਼ਾਦ ਨਹੀਂ ਹੋ ਸਕਾਂਗੇ - ਅਮਿਤ ਸ਼ਾਹ
ਨਵੀਂ ਦਿੱਲੀ, 17 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਦੇਸ਼ ਦੇ ਲੋਕਾਂ ਅਤੇ ਸਾਡੇ ਸੰਵਿਧਾਨ ਨੇ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ, ਜੋ ਕਹਿੰਦੇ ਸਨ ਕਿ ਅਸੀਂ ਕਦੇ ਵੀ ਆਰਥਿਕ ਤੌਰ 'ਤੇ ਆਜ਼ਾਦ ਨਹੀਂ ਹੋ ਸਕਾਂਗੇ। ਅੱਜ ਅਸੀਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹਾਂ। ਅਸੀਂ ਬਰਤਾਨੀਆ ਨੂੰ ਪਿੱਛੇ ਛੱਡ ਦਿੱਤਾ ਹੈ।