JALANDHAR WEATHER

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 18 ਦਸੰਬਰ- ਅੰਬੇਡਕਰ ਮੁੱਦੇ ’ਤੇ ਅੱਜ ਲੋਕ ਸਭਾ ’ਚ ਵਿਰੋਧੀ ਧਿਰ ਨੇ ਹੰਗਾਮਾ ਕੀਤਾ, ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦਰਅਸਲ ਮੰਗਲਵਾਰ ਨੂੰ ਰਾਜ ਸਭਾ ’ਚ ਸੰਵਿਧਾਨ ’ਤੇ ਚਰਚਾ ਦੌਰਾਨ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਇਤਰਾਜ਼ ਜਤਾਇਆ ਸੀ ਅਤੇ ਇਸ ਨੂੰ ਅੰਬੇਡਕਰ ਦਾ ਅਪਮਾਨ ਦੱਸਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ