JALANDHAR WEATHER

ਗਿਆਨੀ ਹਰਪ੍ਰੀਤ ਸਿੰਘ ਅਰਦਾਸ ਕਰਵਾਉਣ ਲਈ ਅਚਾਨਕ ਪੁੱਜੇ ਤਖ਼ਤ ਸਾਹਿਬ

ਤਲਵੰਡੀ ਸਾਬੋ, (ਬਠਿੰਡਾ), 18 ਦਸੰਬਰ (ਰਣਜੀਤ ਸਿੰਘ ਰਾਜੂ)- ਬੇਬਾਕ ਬੋਲਾਂ ਕਾਰਨ ਜਾਣੇ ਜਾਂਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਚਾਨਕ ਅਰਦਾਸ ਕਰਵਾਉਣ ਲਈ ਤਖ਼ਤ ਸਾਹਿਬ ਪੁੱਜ ਗਏ ਹਨ। ਸੂਤਰਾਂ ਅਨੁਸਾਰ ਅਰਦਾਸ ਉਪਰੰਤ ਸਿੰਘ ਸਾਹਿਬ ਅੱਜ ਕੋਈ ਵੱਡਾ ਫੈਸਲਾ ਲੈ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ