ਕ੍ਰਿਕਟਰ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਬੈਂਗਲੁਰੂ, 18 ਦਸੰਬਰ- ਭਾਰਤੀ ਕ੍ਰਿਕਟਰ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਸ ਨੇ ਤਿੰਨੋਂ ਫਾਰਮੈਟਾਂ ਵਿਚ 287 ਮੈਚ ਖੇਡੇ ਅਤੇ 765 ਵਿਕਟਾਂ ਲਈਆਂ। ਉਹ ਭਾਰਤ ਦੇ ਦੂਜੇ ਸਭ ਤੋਂ ਵੱਧ ਵਿਕਟ ਲੈਣ ਵਾਲੇ