JALANDHAR WEATHER

ਆਤਮਹੱਤਿਆ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਦਿੱਤੀ ਜਾਵੇ ਮਦਦ- ਸਰਵਣ ਸਿੰਘ ਪੰਧੇਰ

ਜੰਡਿਆਲਾ ਗੁਰੂ, (ਅੰਮ੍ਰਿਤਸਰ), 18 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੋਵਾਂ ਫੋਰਮਾਂ ਦੇ ਸੱਦੇ ’ਤੇ ਅੱਜ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਧਰਨਾ ਦੇਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੀ ਰਾਤ ਇਕ ਕਿਸਾਨ ਰਣਜੋਧ ਸਿੰਘ, ਜਿਸ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਸੀ, ਦੀ ਮੌਤ ਹੋ ਜਾਣ ’ਤੇ ਉਸ ਦੇ ਪਰਿਵਾਰ ਲਈ 25 ਲੱਖ ਰੁਪਏ ਦੀ ਮਦਦ, ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਦੇ ਆਧਾਰ ਤੇ ਨੌਕਰੀ ਅਤੇ ਉਸ ਦੇ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਖਤਮ ਕਰਨ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ