ਧੰਨੋਵਾਲੀ ਫਾਟਕ ’ਤੇ ਕਿਸਾਨਾਂ ਨੇ ਲਗਾਇਆ ਜਾਮ
ਜਲੰਧਰ, 18 ਦਸੰਬਰ (ਪਵਨ ਖਰਬੰਦਾ)- ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ ’ਤੇ ਸਥਿਤ ਧੰਨੋਵਾਲੀ ਫਾਟਕ ’ਤੇ ਕਿਸਾਨ ਯੂਨੀਅਨ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।