ਅਮਿਤ ਸ਼ਾਹ ਨੇ ਕੀਤਾ ਹੈ ਦਲਿਤਾਂ ਦਾ ਅਪਮਾਨ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਦਸੰਬਰ- ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼ਾਹ ਨੇ ਦਲਿਤਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਤੇ ਬਿਆਨ ’ਤੇ ਮੁਆਫ਼ੀ ਮੰਗਣ।