JALANDHAR WEATHER

ਤਿੰਨ ਬਲਾਕਾਂ ਦੇ ਕਿਸਾਨ ਰੇਲਵੇ ਲਾਈਨ ’ਤੇ ਬੈਠ ਕੇ ਕਰ ਰਹੇ ਹਨ ਸਤਿਨਾਮ ਵਾਹਿਗੁਰੂ ਦਾ ਜਾਪ

ਮਲੋਟ, (ਫਰੀਦਕੋਟ), 18 ਦਸੰਬਰ (ਅਜਮੇਰ ਸਿੰਘ ਬਰਾੜ)- ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਮਲੋਟ ਲੰਬੀ ਅਤੇ ਗਿੱਦੜਬਹਾ ਬਲਾਕ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜਥੇਬੰਦੀ ਨਾਲ ਸੰਬੰਧਿਤ ਕਿਸਾਨਾਂ ਨੇ ਰੇਲਵੇ ਲਾਈਨ ਪਿੰਡ ਥੇੜੀ ਫਕਰਸਰ ਦੇ ਥਰਾਜਵਾਲਾ ਫਾਟਕ ਕੋਲ ਰੇਲਵੇ ਲਾਈਨ ਉੱਪਰ ਬੈਠ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ