JALANDHAR WEATHER

ਭਾਰਤ-ਚੀਨ ਨੇ 23ਵੀਂ ਵਿਸ਼ੇਸ਼ ਪ੍ਰਤੀਨਿਧ ਬੈਠਕ ਵਿਚ ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣ ਦੇ ਉਪਾਵਾਂ 'ਤੇ ਕੀਤੀ ਚਰਚਾ

ਨਵੀਂ ਦਿੱਲੀ, 18 ਦਸੰਬਰ (ਏ.ਐਨ.ਆਈ.) : ਭਾਰਤ ਅਤੇ ਚੀਨ ਦੇ ਵਿਸ਼ੇਸ਼ ਪ੍ਰਤੀਨਿਧਾਂ ਦੀ 23ਵੀਂ ਬੈਠਕ ਬੀਜਿੰਗ ਵਿੱਚ ਹੋਈ, ਜਿਸ ਵਿਚ ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ। ਮੀਟਿੰਗ ਵਿਚ ਅਜੀਤ ਡੋਭਾਲ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਤੇ ਚੀਨ ਦੇ ਵਿਦੇਸ਼ ਮੰਤਰੀ ਅਤੇ ਸੀ.ਪੀ.ਸੀ. ਕੇਂਦਰੀ ਕਮੇਟੀ ਦੇ ਮੈਂਬਰ ਵਾਂਗ ਯੀ ਸ਼ਾਮਿਲ ਹੋਏ। ਡੋਵਾਲ ਨੇ ਵੈਂਗ ਯੀ ਨੂੰ ਮੀਟਿੰਗ ਦੇ ਅਗਲੇ ਦੌਰ ਲਈ ਆਪਸੀ ਸੁਵਿਧਾਜਨਕ ਮਿਤੀ 'ਤੇ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ