ਸੰਸਦ ਮੈਂਬਰ ਮੀਤ ਹੇਅਰ ਵਲੋਂ 'ਆਪ' ਉਮੀਦਵਾਰ ਪੂਰਨ ਚੰਦ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ

ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 14 ਤੋਂ 'ਆਪ' ਦੇ ਉਮੀਦਵਾਰ ਪੂਰਨ ਚੰਦ ਅਰੋੜਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ।