9'ਆਪ' ਉਮੀਦਵਾਰ ਦੇ ਹੱਕ 'ਚ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕੱਢਿਆ ਰੋਡ ਸ਼ੋਅ
ਗੁਰੂਹਰਸਹਾਏ (ਫਿਰੋਜ਼ਪੁਰ), 19 ਦਸੰਬਰ (ਕਪਿਲ ਕੰਧਾਰੀ)-ਸੂਬੇ ਭਰ ਵਿਚ 21 ਦਸੰਬਰ ਨੂੰ ਹੋ ਰਹੀਆਂ ਨਗਰ ਕੌਂਸਲ, ਨਗਰ ਪੰਚਾਇਤ, ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿਥੇ ਵੱਖ-ਵੱਖ ਸ਼ਹਿਰਾਂ ਵਿਚ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਗੁਰੂਹਰਸਹਾਏ ਦੇ ਵਾਰਡ...
... 5 hours 12 minutes ago