JALANDHAR WEATHER

ਰਾਜਧਾਨੀ ਵਿਚ ਸੰਘਣੀ ਧੁੰਦ ਦਾ ਅਲਰਟ

ਨਵੀਂ ਦਿੱਲੀ, 20 ਦਸੰਬਰ- ਰਾਜਧਾਨੀ ’ਚ ਅੱਜ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਧਾਨੀ ’ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 21 ਅਤੇ 22 ਦਸੰਬਰ ਨੂੰ ਵੀ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ