JALANDHAR WEATHER

ਰਾਜਸਥਾਨ ਹਾਦਸਾ: ਅਮਿਤ ਸ਼ਾਹ ਨੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 20 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਰਾਜਸਥਾਨ ਅੱਗ ਦੀ ਘਟਨਾ ਬਾਰੇ ਜਾਣਕਾਰੀ ਹਾਸਲ ਕਰਨ ਲਈ ਗੱਲਬਾਤ ਕੀਤੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ