JALANDHAR WEATHER

ਡਰੱਗ ਮਨੀ ਤੇ ਹਥਿਆਰ ਸਮੇਤ ਨਸ਼ਾ ਤਸਕਰ ਕਾਬੂ

ਅਜਨਾਲਾ, (ਅੰਮ੍ਰਿਤਸਰ), 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ਼. ਅਤੇ ਐਸ.ਟੀ.ਐਫ਼. ਬਾਰਡਰ ਰੇਂਜ ਵਲੋਂ ਵੱਡੀ ਕਾਰਵਾਈ ਕਰਦਿਆਂ ਅਜਨਾਲਾ ਖੇਤਰ ਦੇ ਇਕ ਪਿੰਡ ਵਿਚੋਂ ਇਕ ਨਸ਼ਾ ਤਸਕਰ ਨੂੰ 5 ਲੱਖ ਰੁਪਏ ਡਰੱਗ ਮਨੀ, ਇਕ ਪਿਸਟਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਫੜਿਆ ਗਿਆ ਨਸ਼ਾ ਤਸਕਰ ਖੇਮਕਰਨ ਜ਼ਿਲ੍ਹਾ ਤਰਨਤਾਰਨ ਦਾ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ