JALANDHAR WEATHER

ਚੌਟਾਲਾ ਜੀ ਸਨ ਇਕ ਕੁਸ਼ਲ ਪ੍ਰਸ਼ਾਸਕ- ਅਨਿਲ ਵਿਜ

ਅੰਬਾਲਾ, 20 ਦਸੰਬਰ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ’ਤੇ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖ਼ਬਰ ਹੈ। ਓਮ ਪ੍ਰਕਾਸ਼ ਚੌਟਾਲਾ ਜੀ, ਜੋ ਇਸ ਸੂਬੇ ਦੀ ਰਾਜਨੀਤੀ ਵਿਚ ਬਹੁਤ ਲੰਬੇ ਸਮੇਂ ਤੋਂ ਸਨ, ਨੇ ਇਸ ਸੂਬੇ ਲਈ ਬਹੁਤ ਯੋਗਦਾਨ ਪਾਇਆ ਹੈ ਅਤੇ ਉਹ ਕਈ ਵਾਰ ਮੁੱਖ ਮੰਤਰੀ ਵੀ ਰਹੇ ਹਨ। ਉਹ ਇਕ ਕੁਸ਼ਲ ਪ੍ਰਸ਼ਾਸਕ ਸਨ, ਜਿਨ੍ਹਾਂ ਨਾਲ ਮੈਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ