JALANDHAR WEATHER

ਜੈਪੁਰ ਹਾਦਸਾ: ਪ੍ਰਧਾਨ ਮੰਤਰੀ ਵਲੋਂ ਐਕਸ ਗ੍ਰੇਸ਼ੀਆ ਮਦਦ ਦਾ ਐਲਾਨ

ਨਵੀਂ ਦਿੱਲੀ, 20 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਵਿਚ ਅੱਗ ਦੀ ਮੰਦਭਾਗੀ ਘਟਨਾ ਬਾਰੇ ਪੁੱਛ-ਗਿੱਛ ਕਰਨ ਅਤੇ ਸਹਾਇਤਾ ਦੀ ਪੇਸ਼ਕਸ਼ ਕਰਨ ਲਈ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਵਲੋਂ ਇਸ ਹਾਦਸੇ ਵਿਚ ਮਰਨ ਵਾਲਿਆਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਦੇ ਇਲਾਜ ਲਈ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਮਦਦ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ