ਸੀਤਾਰਮਨ ਵਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਪ੍ਰੀ-ਬਜਟ ਸਲਾਹ-ਮਸ਼ਵਰੇ ਸੰਬੰਧੀ ਮੀਟਿੰਗ
ਜੈਸਲਮੇਰ (ਰਾਜਸਥਾਨ), 20 ਦਸੰਬਰ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰਾਜਸਥਾਨ ਦੇ ਜੈਸਲਮੇਰ ਵਿਚ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਪ੍ਰੀ-ਬਜਟ ਸਲਾਹ-ਮਸ਼ਵਰੇ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।