ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ 'ਐਟ ਹੋਮ' ਪ੍ਰੋਗਰਾਮ ਵਿਚ ਹਿੱਸਾ ਲਿਆ
ਹੈਦਰਾਬਾਦ, 20 ਦਸੰਬਰ - ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੇ ਬੋਲਾਰਮ 'ਚ ਰਾਸ਼ਟਰਪਤੀ ਨਿਲਾਇਮ 'ਚ ਆਯੋਜਿਤ 'ਐਟ ਹੋਮ' ਪ੍ਰੋਗਰਾਮ 'ਚ ਸ਼ਿਰਕਤ ਕੀਤੀ।