JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲੱਗੀ ਧਾਰਮਿਕ ਸਜ਼ਾ

ਅੰਮ੍ਰਿਤਸਰ, 25 ਦਸੰਬਰ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤਹਿਤ ਉਨ੍ਹਾਂ ਨੂੰ 1 ਘੰਟਾ ਜੋੜੇ ਸਾਫ਼ ਕਰਨ, 1 ਘੰਟਾ ਭਾਂਡੇ ਮਾਂਜਣ, 5 ਜਪੁਜੀ ਸਾਹਿਬ ਦੇ ਪਾਠ ਕਰਨ ਤੇ ਇਸ ਉਪਰੰਤ 500 ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਵਾ ਅਰਦਾਸ ਉਪਰੰਤ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ