JALANDHAR WEATHER

ਭੀਮਟਾਲ ਬੱਸ ਹਾਦਸਾ : ਉੱਤਰਾਖੰਡ ਸਰਕਾਰ ਵਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਦੇਹਰਾਦੂਨ (ਉੱਤਰਾਖੰਡ), 25 ਦਸੰਬਰ-ਭੀਮਟਾਲ ਬੱਸ ਹਾਦਸੇ ਵਿਚ ਉੱਤਰਾਖੰਡ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਦੇ ਪਰਿਵਾਰਾਂ ਲਈ 3 ਲੱਖ ਰੁਪਏ ਅਤੇ ਆਮ ਜ਼ਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਲਈ 15 ਤੋਂ 25 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ