JALANDHAR WEATHER

ਰਾਸ਼ਟਰਪਤੀ ਅੱਜ 17 ਬੱਚਿਆਂ ਨੂੰ ਦੇਣਗੇ ਰਾਸ਼ਟਰੀ ਬਾਲ ਪੁਰਸਕਾਰ

ਨਵੀਂ ਦਿੱਲੀ, 26 ਦਸੰਬਰ- ਅੱਜ ਦਿੱਲੀ ਦੇ ਭਾਰਤ ਮੰਡਪਮ ’ਚ ਵੀਰ ਬਾਲ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿਚ 7 ​​ਲੜਕੇ ਅਤੇ 10 ਲੜਕੀਆਂ ਸ਼ਾਮਿਲ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਇਨ੍ਹਾਂ 17 ਬੱਚਿਆਂ ਨੂੰ ਪੁਰਸਕਾਰ ਦੇਣਗੇ। ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿਚ ਦਿੱਤੇ ਜਾਂਦੇ ਹਨ, ਜਿਸ ਵਿਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਿਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ